ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ ॥
ਏਕ ਨੂਰ ਤੇ ਸਭੁ ਜਗੁ ਉਪਜਿਆ ਕਉਨ ਭਲੇ ਕੋ ਮੰਦੇ ॥੧